ਸੰਯੁਕਤ ਕਿਸਾਨ ਮੋਰਚੇ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਮਗਰੋਂ ਆਪਣਾ ਧਰਨਾ ਖਤਮ ਕਰਨ ਦਾ ਐਲਾਨ ਕੀਤਾ ਹੈ। ਕਿਸਾਨਾਂ ਨੇ ਝੋਨੇ ਦੀ ਖਰੀਦ ਦੇ ਮੁੱਦੇ ‘ਤੇ ਸਰਕਾਰ ਨੂੰ 4 ਦਿਨਾਂ ਦਾ ਸਮਾਂ ਦਿੱਤਾ ਹੈ। ਮੋਰਚੇ ਨੇ ਚੇਤਾਵਨੀ ਦਿੱਤੀ ਕਿ ਜੇ ਮਸਲਾ ਹੱਲ ਨਾ ਹੋਇਆ, ਤਾਂ ਵੱਡਾ ਐਕਸ਼ਨ ਲਿਆ ਜਾਵੇਗਾ।
ਸੀਐਮ ਮਾਨ ਦੇ ਨਾਲ ਮੀਟਿੰਗ ਤੋਂ ਬਾਅਦ ਕਿਸਾਨਾਂ ਨੇ ਧਰਨਾ ਖਤਮ ਕਰਨ ਦਾ ਕੀਤਾ ਐਲਾਨ
RELATED ARTICLES


