ਨੌਜਵਾਨ ਕਿਸਾਨ ਨਵਦੀਪ ਜਲਬੇੜਾ ਦੀ ਰਿਹਾਈ ਤੋਂ ਬਾਅਦ ਕਿਸਾਨਾਂ ਨੇ ਆਪਣਾ ਪ੍ਰਦਰਸ਼ਨ ਰੱਦ ਕਰ ਦਿੱਤਾ ਹੈ। ਹੁਣ ਕਿਸਾਨ ਅੰਬਾਲਾ ਦੇ ਐਸਪੀ ਦਫਤਰ ਦਾ ਘਿਰਾਓ ਨਹੀਂ ਕਰਨਗੇ । ਉਸਦੀ ਜਗਹਾ ਅੰਬਾਲਾ ਤੋਂ ਸ਼ੰਭੂ ਬਾਰਡਰ ਤੱਕ ਵਿਕਟਰੀ ਮਾਰਚ ਕੱਢਿਆ ਜਾਵੇਗਾ। ਦੱਸ ਦਈਏ ਕਿ ਨਵਦੀਪ ਜਲਬੇੜਾ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਕਿਸਾਨਾਂ ਵੱਲੋਂ ਧਰਨਾ ਪ੍ਰਦਰਸ਼ਨ ਕੀਤਾ ਜਾਣਾ ਸੀ ਪਰ ਹੁਣ ਨਵਦੀਪ ਦੀ ਰਿਹਾਈ ਹੋ ਗਈ ਹੈ ਇਸ ਤੋਂ ਬਾਅਦ ਕਿਸਾਨਾਂ ਨੇ ਆਪਣਾ ਪ੍ਰਦਰਸ਼ਨ ਰੱਦ ਕਰ ਦਿੱਤਾ।
ਨੌਜਵਾਨ ਕਿਸਾਨ ਨਵਦੀਪ ਜਲਬੇੜਾ ਦੀ ਰਿਹਾਈ ਤੋਂ ਬਾਅਦ ਕਿਸਾਨਾਂ ਨੇ ਆਪਣਾ ਪ੍ਰਦਰਸ਼ਨ ਕੀਤਾ ਰੱਦ
RELATED ARTICLES