ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੇ ਅਸਤੀਫੇ ਤੋਂ ਬਾਅਦ ਸਿਆਸਤ ਵਿੱਚ ਇੱਕ ਵਾਰ ਫਿਰ ਹਲਚਲ ਮੱਚ ਗਈ ਹੈ, ਜਿਸ ਨੂੰ ਲੈ ਕੇ ਵੱਖ-ਵੱਖ ਕੋਣਾਂ ਤੋਂ ਅਟਕਲਾਂ ਲਗਾਈਆਂ ਜਾ ਰਹੀਆਂ ਹਨ। ਇਸ ਦੌਰਾਨ ਸੂਚਨਾ ਮਿਲੀ ਹੈ ਕਿ ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਅ ਨੂੰ ਪੰਜਾਬ ਦੀ ਜ਼ਿੰਮੇਵਾਰੀ ਦਿੱਤੀ ਜਾ ਸਕਦੀ ਹੈ। ਇਸ ਸਬੰਧੀ ਹੁਕਮ ਜਲਦੀ ਹੀ ਜਾਰੀ ਕੀਤੇ ਜਾ ਸਕਦੇ ਹਨ। ਜੇਕਰ ਦੱਤਾਤ੍ਰੇਅ ਨੂੰ ਪੰਜਾਬ ਦੀ ਜ਼ਿੰਮੇਵਾਰੀ ਮਿਲਦੀ ਹੈ ਤਾਂ ਉਹ ਯੂ.ਟੀ. ਪ੍ਰਸ਼ਾਸਕ ਦਾ ਚਾਰਜ ਵੀ ਇਕੱਠੇ ਸੰਭਾਲਿਆ ਜਾਵੇਗਾ।
ਪੰਜਾਬ ਦੇ ਰਾਜਪਾਲ ਵਲੋਂ ਦਿੱਤੇ ਅਸਤੀਫ਼ੇ ਤੋਂ ਬਾਅਦ, ਹੁਣ ਇਹ ਹੋ ਸਕਦੇ ਹਨ ਅਗਲੇ ਰਾਜਪਾਲ
RELATED ARTICLES