Sunday, July 7, 2024
HomePunjabi NewsLiberal Breakingਜਿੱਤ ਤੋਂ ਬਾਅਦ ਹਰਸਿਮਰਤ ਕੌਰ ਬਾਦਲ ਨੇ ਦਮਦਮਾ ਸਾਹਿਬ ਵਿਖੇ ਜਾ ਕੇ...

ਜਿੱਤ ਤੋਂ ਬਾਅਦ ਹਰਸਿਮਰਤ ਕੌਰ ਬਾਦਲ ਨੇ ਦਮਦਮਾ ਸਾਹਿਬ ਵਿਖੇ ਜਾ ਕੇ ਟੇਕਿਆ ਮੱਥਾ

ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਹਰਸਿਮਰਤ ਕੌਰ ਬਾਦਲ ਨੇ ਲੋਕ ਸਭਾ ਚੋਣਾਂ ਵਿੱਚ ਬਠਿੰਡਾ ਹਲਕੇ ਤੋਂ ਜਿੱਤ ਹਾਸਿਲ ਕੀਤੀ ਸੀ । ਇਸ ਤੋਂ ਬਾਅਦ ਅੱਜ ਹਰਸਿਮਰਤ ਕੌਰ ਬਾਦਲ ਆਪਣੇ ਸਮਰਥਕਾਂ ਦੇ ਨਾਲ ਵਾਹਿਗੁਰੂ ਦਾ ਸ਼ੁਕਰਾਨਾ ਅਦਾ ਕਰਨ ਦੇ ਲਈ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਜਿੱਤ ਲਈ ਵਾਹਿਗੁਰੂ ਦਾ ਸ਼ੁਕਰਾਨਾ ਅਦਾ ਕੀਤਾ।

RELATED ARTICLES

Most Popular

Recent Comments