ਲਗਭਗ ਪੰਜ ਦੇਸ਼ਾਂ ਦੇ ਲੋਕਾਂ ਨੂੰ ਆਪ੍ਰੇਸ਼ਨ ਸਿੰਦੂਰ ਵਿੱਚ ਭਾਰਤ ਦੀ ਭੂਮਿਕਾ ਬਾਰੇ ਦੱਸਣ ਤੋਂ ਬਾਅਦ, ਰੂਸ, ਸਪੇਨ, ਗ੍ਰੀਸ, ਲਾਤਵੀਆ ਅਤੇ ਸਲੋਵੇਨੀਆ ਦਾ ਦੌਰਾ ਕਰਨ ਤੋਂ ਬਾਅਦ ਪੰਜਾਬ ਦੇ ਰਾਜ ਸਭਾ ਮੈਂਬਰ ਅਸ਼ੋਕ ਕੁਮਾਰ ਮਿੱਤਲ ਦਿੱਲੀ ਪਹੁੰਚ ਗਏ ਹਨ। ਇਸ ਮੌਕੇ ਉਨ੍ਹਾਂ ਕਿਹਾ ਕਿ ਅਸੀਂ ਜਿੱਥੇ ਅਸੀਂ ਸੰਸਦ ਮੈਂਬਰਾਂ, ਥਿੰਕ ਟੈਂਕਾਂ ਅਤੇ ਮੀਡੀਆ ਨਾਲ ਮੁਲਾਕਾਤ ਕੀਤੀ। ਉੱਥੇ ਪਾਕਿਸਤਾਨ ਨੇ ਪ੍ਰਚਾਰ ਫੈਲਾਇਆ ਸੀ ਕਿ ਭਾਰਤ ਨੇ ਸਾਡੇ ‘ਤੇ ਹਮਲਾ ਕੀਤਾ ਅਤੇ ਨਾਗਰਿਕਾਂ ਨੂੰ ਮਾਰਿਆ। ਅਸੀਂ ਉਸ ਸ਼ੱਕ ਨੂੰ ਦੂਰ ਕਰ ਦਿੱਤਾ ਹੈ।
5 ਦੇਸ਼ਾਂ ਦੇ ਦੌਰੇ ਤੋਂ ਬਾਅਦ ਪੰਜਾਬ ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਪਹੁੰਚੇ ਦਿੱਲੀ
RELATED ARTICLES