HomePunjabi NewsLiberal Breakingਗਿੱਦੜਬਾਹਾ ਸੀਟ ਜਿੱਤਕੇ ਮੁੱਖ ਮੰਤਰੀ ਮਾਨ ਨਾਲ ਮਿਲਣ ਪਹੁੰਚੇ ਡਿੰਪੀ ਢਿੱਲੋ

ਗਿੱਦੜਬਾਹਾ ਸੀਟ ਜਿੱਤਕੇ ਮੁੱਖ ਮੰਤਰੀ ਮਾਨ ਨਾਲ ਮਿਲਣ ਪਹੁੰਚੇ ਡਿੰਪੀ ਢਿੱਲੋ

ਗਿੱਦੜਬਾਹਾ ਸੀਟ ਤੋਂ ਜਿੱਤ ਹਾਸਲ ਕਰਨ ਤੋਂ ਬਾਅਦ ਵਿਧਾਇਕ ਹਰਦੀਪ ਸਿੰਘ ਡਿੰਪੀ ਢਿੱਲੋ ਨੇ ਚੰਡੀਗੜ੍ਹ ‘ਚ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ। ਮੁੱਖ ਮੰਤਰੀ ਮਾਨ ਨੇ ਢਿੱਲੋ ਨੂੰ ਜਿੱਤ ਲਈ ਵਧਾਈ ਦਿੱਤੀ ਅਤੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਇਹ ਮੁਲਾਕਾਤ ਸੂਬੇ ਦੇ ਵਿਕਾਸ ਲਈ ਰਣਨੀਤੀਆਂ ‘ਤੇ ਚਰਚਾ ਦੇ ਤੌਰ ‘ਤੇ ਦੇਖੀ ਜਾ ਰਹੀ ਹੈ।

RELATED ARTICLES

Most Popular

Recent Comments