Friday, July 5, 2024
HomePunjabi NewsLiberal Breakingਲੋਕ ਸਭਾ ਚੋਣਾਂ ਵਿੱਚ ਜਿੱਤ ਹਾਸਲ ਕਰਨ ਤੋਂ ਬਾਅਦ ਰਾਜਾ ਵੜਿੰਗ ਨੇ...

ਲੋਕ ਸਭਾ ਚੋਣਾਂ ਵਿੱਚ ਜਿੱਤ ਹਾਸਲ ਕਰਨ ਤੋਂ ਬਾਅਦ ਰਾਜਾ ਵੜਿੰਗ ਨੇ ਪਰਿਵਾਰ ਅਤੇ ਸਮਰਥਕਾਂ ਨਾਲ ਖੁਸ਼ੀ ਕੀਤੀ ਸਾਂਝੀ

ਲੋਕ ਸਭਾ ਚੋਣਾਂ ਦੇ ਵਿੱਚ ਜਿੱਤ ਹਾਸਲ ਕਰਨ ਤੋਂ ਬਾਅਦ ਕਾਂਗਰਸ ਦੇ ਪੰਜਾਬ ਪ੍ਰਧਾਨ ਰਾਜਾ ਵੜਿੰਗ ਵੱਲੋਂ ਆਪਣੇ ਸਮਰਥਕਾਂ ਤੇ ਪਰਿਵਾਰ ਦੇ ਨਾਲ ਖੁਸ਼ੀ ਸਾਂਝੀ ਕੀਤੀ ਗਈ। ਰਾਜਾ ਵੜਿੰਗ ਨੇ ਅੱਜ ਰੋਡ ਸ਼ੋ ਵੀ ਕੱਢਿਆ ਤੇ ਲੁਧਿਆਣੇ ਦੇ ਲੋਕਾਂ ਦਾ ਧੰਨਵਾਦ ਕੀਤਾ। ਵੜਿੰਗ ਨੇ ਕਿਹਾ ਕਿ ਉਹ ਲੁਧਿਆਣੇ ਦੇ ਲੋਕਾਂ ਦਾ ਧੰਨਵਾਦ ਕਰਦੇ ਹਨ ਜਿਨਾਂ ਨੇ ਉਹਨਾਂ ਨੂੰ ਵੱਡੀ ਲੀਡ ਦੇ ਨਾਲ ਜਿਤਾ ਕੇ ਮਾਣ ਬਖਸ਼ਿਆ।

RELATED ARTICLES

Most Popular

Recent Comments