HomePunjabi NewsLiberal Breakingਪੱਛਮੀ ਜ਼ਿਮਨੀ ਚੋਣ ਜਿੱਤਣ ਤੋਂ ਬਾਅਦ ਅੱਜ ਸੀਐਮ ਮਾਨ ਕਰਨਗੇ ਧੰਨਵਾਦ ਜਲੰਧਰ...

ਪੱਛਮੀ ਜ਼ਿਮਨੀ ਚੋਣ ਜਿੱਤਣ ਤੋਂ ਬਾਅਦ ਅੱਜ ਸੀਐਮ ਮਾਨ ਕਰਨਗੇ ਧੰਨਵਾਦ ਜਲੰਧਰ ਵਾਲਿਆਂ ਦਾ ਧੰਨਵਾਦ

ਪੰਜਾਬ ਵਿੱਚ ਜਲੰਧਰ ਪੱਛਮੀ ਜ਼ਿਮਨੀ ਚੋਣ ਜਿੱਤਣ ਤੋਂ ਬਾਅਦ ਸੂਬੇ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਅੱਜ ਜਲੰਧਰ ਪਹੁੰਚਣਗੇ ਅਤੇ ਵਰਕਰਾਂ, ਮੰਤਰੀਆਂ ਅਤੇ ਵਿਧਾਇਕਾਂ ਨਾਲ ਮੀਟਿੰਗ ਕਰਨਗੇ। ਇਸ ਦੇ ਨਾਲ ਹੀ ਸੀਐਮ ਭਗਵੰਤ ਸਿੰਘ ਮਾਨ ਅੱਜ ਜ਼ਿਮਨੀ ਚੋਣ ਵਿੱਚ ਮਦਦ ਕਰਨ ਵਾਲੇ ਲੋਕਾਂ ਅਤੇ ਆਗੂਆਂ ਦਾ ਧੰਨਵਾਦ ਵੀ ਕਰਨਗੇ।

RELATED ARTICLES

Most Popular

Recent Comments