HomePunjabi NewsLiberal Breakingਏਅਰ ਫੋਰਸ ਅਗਨੀਵੀਰ ਦੀ ਭਰਤੀ ਲਈ ਨੋਟੀਫਿਕੇਸ਼ਨ ਜਾਰੀ

ਏਅਰ ਫੋਰਸ ਅਗਨੀਵੀਰ ਦੀ ਭਰਤੀ ਲਈ ਨੋਟੀਫਿਕੇਸ਼ਨ ਜਾਰੀ

ਭਾਰਤੀ ਫੌਜ ‘ਚ ਭਰਤੀ ਹੋਣ ਦੇ ਚਾਹਵਾਨ ਨੌਜਵਾਨਾਂ ਲਈ ਏਅਰ ਫੋਰਸ ਅਗਨੀਵੀਰ ਦੀ ਭਰਤੀ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਇਸ ਲਈ ਰਜਿਸਟ੍ਰੇਸ਼ਨ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਨੌਜਵਾਨ ਫਰਵਰੀ ਦੇ ਪਹਿਲੇ ਹਫ਼ਤੇ ਅਤੇ ਮਾਰਚ ਦੇ ਦੂਜੇ ਹਫ਼ਤੇ ਅਗਨੀਵੀਰ ਲਈ ਅਪਲਾਈ ਕਰ ਸਕਣਗੇ। ਇਸ ਤੋਂ ਬਾਅਦ ਲਿਖਤੀ ਅਤੇ ਸਰੀਰਕ ਜਾਂਚ ਹੋਵੇਗੀ।

RELATED ARTICLES

Most Popular

Recent Comments