More
    HomePunjabi NewsLiberal Breakingਅਜਨਾਲਾ ਕੇਸ: ਸਾਂਸਦ ਅੰਮ੍ਰਿਤਪਾਲ ਸਿੰਘ 30 ਅਪ੍ਰੈਲ ਤੱਕ ਜੁਡੀਸ਼ੀਅਲ ਰਿਮਾਂਡ 'ਤੇ; ਪੁਲਿਸ...

    ਅਜਨਾਲਾ ਕੇਸ: ਸਾਂਸਦ ਅੰਮ੍ਰਿਤਪਾਲ ਸਿੰਘ 30 ਅਪ੍ਰੈਲ ਤੱਕ ਜੁਡੀਸ਼ੀਅਲ ਰਿਮਾਂਡ ‘ਤੇ; ਪੁਲਿਸ ਨੇ ਨਹੀਂ ਮੰਗਿਆ ਵਾਧੂ ਰਿਮਾਂਡ

    ਖਡੂਰ ਸਾਹਿਬ ਤੋਂ ਸਾਂਸਦ ਅੰਮ੍ਰਿਤਪਾਲ ਸਿੰਘ ਨੂੰ ਅਜਨਾਲਾ ਕੇਸ ਵਿੱਚ ਅਦਾਲਤ ਨੇ 30 ਅਪ੍ਰੈਲ ਤੱਕ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਵੀਡੀਓ ਕਾਨਫਰੰਸਿੰਗ ਰਾਹੀਂ ਹੋਈ ਪੇਸ਼ੀ ਦੌਰਾਨ ਪੁਲਿਸ ਨੇ ਉਨ੍ਹਾਂ ਦੇ ਵਾਧੂ ਰਿਮਾਂਡ ਦੀ ਮੰਗ ਨਹੀਂ ਕੀਤੀ। ਅੰਮ੍ਰਿਤਪਾਲ ਸਿੰਘ ਇਸ ਸਮੇਂ ਡਿਬਰੂਗੜ੍ਹ ਜੇਲ੍ਹ ਵਿੱਚ ਨਜ਼ਰਬੰਦ ਹਨ ਅਤੇ ਹੁਣ ਅਗਲੀ ਸੁਣਵਾਈ ਤੱਕ ਉਹ ਜੁਡੀਸ਼ੀਅਲ ਰਿਮਾਂਡ ‘ਤੇ ਰਹਿਣਗੇ।

    RELATED ARTICLES

    Most Popular

    Recent Comments