ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਨੇ ਆਉਣ ਵਾਲੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਇਸ ਹਫ਼ਤੇ ਕੋਰ ਕਮੇਟੀ ਦੀ ਮੀਟਿੰਗ ਸੱਦੀ ਹੈ। ਇਹ ਮੀਟਿੰਗ 22 ਮਾਰਚ ਨੂੰ ਬਾਅਦ ਦੁਪਹਿਰ 2.30 ਵਜੇ ਪਾਰਟੀ ਦੇ ਚੰਡੀਗੜ੍ਹ ਸਥਿਤ ਮੁੱਖ ਦਫਤਰ ਵਿਖੇ ਹੋਵੇਗੀ। ਇਸ ਮੀਟਿੰਗ ਵਿੱਚ ਪਾਰਟੀ ਆਉਣ ਵਾਲੀਆਂ ਲੋਕ ਸਭਾ ਚੋਣਾਂ ਲਈ ਆਪਣੀ ਰਣਨੀਤੀ ਬਣਾਏਗੀ। ਇਸ ਦੇ ਨਾਲ ਹੀ ਮੰਨਿਆ ਜਾ ਰਿਹਾ ਹੈ ਕਿ ਇਸ ਬੈਠਕ ‘ਚ ਭਾਜਪਾ ਨਾਲ ਗਠਜੋੜ ਬਾਰੇ ਵੀ ਫੈਸਲਾ ਲਿਆ ਜਾ ਸਕਦਾ ਹੈ।
22 ਨੂੰ ਅਕਾਲੀ ਦਲ ਕੋਰ ਕਮੇਟੀ ਦੀ ਮੀਟਿੰਗ, ਲੋਕ ਸਭਾ ਚੋਣਾਂ ਨੂੰ ਲੈ ਕੇ ਬਣਾਈ ਜਾਵੇਗੀ ਰਣਨੀਤੀ
RELATED ARTICLES