ਮਾਘੀ ਜੋੜ ਮੇਲੇ ਤੇ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਆਪਣੀਆਂ ਸਟੇਜਾਂ ਲਗਾ ਕੇ ਕਾਨਫਰੰਸਾ ਕੀਤੀਆਂ ਗਈਆਂ। ਸ਼੍ਰੋਮਣੀ ਅਕਾਲੀ ਦਲ ਵੱਲੋਂ ਵੀ ਇਸ ਮੌਕੇ ਕਾਨਫਰੰਸ ਕੀਤੀ ਗਈ ਲੋਕਾਂ ਦਾ ਵੱਡਾ ਇਕੱਠ ਦੇਖਣ ਨੂੰ ਮਿਲਿਆ । ਇਸ ਮੌਕੇ ਸੁਖਬੀਰ ਬਾਦਲ, ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਤੇ ਸ਼੍ਰੋਮਣੀ ਅਕਾਲੀ ਦਲ ਦੇ ਹੋਰ ਸੀਨੀਅਰ ਆਗੂ ਮੌਜੂਦ ਰਹੇ।
ਮਾਘੀ ਜੋੜ ਮੇਲੇ ਤੇ ਸ੍ਰੀ ਮੁਕਤਸਰ ਸਾਹਿਬ ਵਿਖੇ ਅਕਾਲੀ ਦਲ ਨੇ ਕੀਤੀ ਕਾਨਫਰੰਸ
RELATED ARTICLES