ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸੁਖਬੀਰ ਬਾਦਲ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਨੂੰ ਸਖਤ ਆਦੇਸ਼ ਦਿੱਤੇ ਹਨ । ਗਿਆਨੀ ਰਘਬੀਰ ਸਿੰਘ ਨੇ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਸੁਖਬੀਰ ਬਾਦਲ ਦਾ ਅਸਤੀਫਾ ਬਿਨਾਂ ਕਿਸੇ ਦੇਰ ਤੋਂ ਸਵੀਕਾਰ ਕੀਤਾ ਜਾਵੇ। ਦੱਸ ਦਈਏ ਕਿ ਸੁਖਬੀਰ ਬਾਦਲ ਦੇ ਅਸਤੀਫਾ ਤੇ ਫੈਸਲਾ ਕਾਫੀ ਸਮੇਂ ਤੋਂ ਲਟਕਦਾ ਆ ਰਿਹਾ ਹੈ।
“ਸੁਖਬੀਰ ਬਾਦਲ ਦਾ ਅਸਤੀਫਾ ਜਲਦੀ ਸਵੀਕਾਰ ਕਰੇ ਅਕਾਲੀ ਦਲ” : ਗਿਆਨੀ ਰਘਬੀਰ ਸਿੰਘ
RELATED ARTICLES