ਪੰਜਾਬ ਵਿੱਚ ਹੋਣ ਜਾ ਰਹੀਆਂ ਪੰਚਾਇਤੀ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਨੇ ਵੱਡਾ ਫੈਸਲਾ ਲਿਆ ਹੈ। ਪਾਰਟੀ ਆਪਣੇ ਸਮਰਥਕਾਂ ਅਤੇ ਆਗੂਆਂ ਦੀ ਮਦਦ ਲਈ ਅੱਗੇ ਆਈ ਹੈ। ਪਾਰਟੀ ਨੇ ਫੈਸਲਾ ਕੀਤਾ ਹੈ ਕਿ ਪਾਰਟੀ ਅਜਿਹੇ ਲੋਕਾਂ ਦੀ ਮਦਦ ਲਈ ਕਾਨੂੰਨੀ ਲੜਾਈ ਵੀ ਲੜੇਗੀ, ਜਿਨ੍ਹਾਂ ਦੀਆਂ ਨਾਮਜ਼ਦਗੀਆਂ ਦਬਾਅ ਕਾਰਨ ਰੱਦ ਹੋਈਆਂ ਹਨ।
ਨਾਮ਼ਦਗੀਆਂ ਰੱਦ ਹੋਣ ਦੇ ਵਿਰੋਧ ਵਿਚ ਅਕਾਲੀ ਦਲ ਕਰੇਗਾ ਕੋਰਟ ਦਾ ਰੁੱਖ
RELATED ARTICLES