HomePunjabi NewsLiberal Breakingਨਾਮ਼ਦਗੀਆਂ ਰੱਦ ਹੋਣ ਦੇ ਵਿਰੋਧ ਵਿਚ ਅਕਾਲੀ ਦਲ ਕਰੇਗਾ ਕੋਰਟ ਦਾ ਰੁੱਖ

ਨਾਮ਼ਦਗੀਆਂ ਰੱਦ ਹੋਣ ਦੇ ਵਿਰੋਧ ਵਿਚ ਅਕਾਲੀ ਦਲ ਕਰੇਗਾ ਕੋਰਟ ਦਾ ਰੁੱਖ

ਪੰਜਾਬ ਵਿੱਚ ਹੋਣ ਜਾ ਰਹੀਆਂ ਪੰਚਾਇਤੀ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਨੇ ਵੱਡਾ ਫੈਸਲਾ ਲਿਆ ਹੈ। ਪਾਰਟੀ ਆਪਣੇ ਸਮਰਥਕਾਂ ਅਤੇ ਆਗੂਆਂ ਦੀ ਮਦਦ ਲਈ ਅੱਗੇ ਆਈ ਹੈ। ਪਾਰਟੀ ਨੇ ਫੈਸਲਾ ਕੀਤਾ ਹੈ ਕਿ ਪਾਰਟੀ ਅਜਿਹੇ ਲੋਕਾਂ ਦੀ ਮਦਦ ਲਈ ਕਾਨੂੰਨੀ ਲੜਾਈ ਵੀ ਲੜੇਗੀ, ਜਿਨ੍ਹਾਂ ਦੀਆਂ ਨਾਮਜ਼ਦਗੀਆਂ ਦਬਾਅ ਕਾਰਨ ਰੱਦ ਹੋਈਆਂ ਹਨ।

RELATED ARTICLES

Most Popular

Recent Comments