Tuesday, March 5, 2024
HomePunjabi NewsLiberal Breakingਸ਼੍ਰੋਮਣੀ ਅਕਾਲੀ ਦਲ ਦੀ ਪੰਜਾਬ ਬਚਾਓ ਯਾਤਰਾ ਪਹੁੰਚੀ ਅੰਮ੍ਰਿਤਸਰ

ਸ਼੍ਰੋਮਣੀ ਅਕਾਲੀ ਦਲ ਦੀ ਪੰਜਾਬ ਬਚਾਓ ਯਾਤਰਾ ਪਹੁੰਚੀ ਅੰਮ੍ਰਿਤਸਰ

ਅਟਾਰੀ ਸਰਹੱਦ ਤੋਂ ਸ਼ੁਰੂ ਹੋਈ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੀ ਪੰਜਾਬ ਬਚਾਓ ਯਾਤਰਾ ਅੱਜ ਅੰਮ੍ਰਿਤਸਰ ਸ਼ਹਿਰ ਵਿੱਚ ਦਾਖਲ ਹੋ ਗਈ। ਇਸ ਦੌਰਾਨ ਸਮਰਥਕਾਂ ਨੇ ਰੋਡ ਸ਼ੋਅ ਦੌਰਾਨ ਸੁਖਬੀਰ ਬਾਦਲ ਦਾ ਫੁੱਲਾਂ ਨਾਲ ਸਵਾਗਤ ਕੀਤਾ। ਰੋਡ ਸ਼ੋਅ ‘ਚ ਉਨ੍ਹਾਂ ਨਾਲ ਸਾਬਕਾ ਮੰਤਰੀ ਅਨਿਲ ਜੋਸ਼ੀ ਵੀ ਨਜ਼ਰ ਆਏ। ਇਹ ਯਾਤਰਾ ਅੱਜ ਅੰਮ੍ਰਿਤਸਰ ਸ਼ਹਿਰ ਦੇ ਪੰਜੇ ਵਿਧਾਨ ਸਭਾ ਹਲਕਿਆਂ ਵਿੱਚੋਂ ਦੀ ਲੰਘਦੀ ਹੋਈ 6 ਫਰਵਰੀ ਨੂੰ ਜੰਡਿਆਲਾ ਰਾਹੀਂ ਤਰਨਤਾਰਨ ਵਿੱਚ ਪ੍ਰਵੇਸ਼ ਕਰੇਗੀ।

RELATED ARTICLES

Most Popular

Recent Comments