ਪੰਜਾਬ ਦੀ ਸਿਆਸਤ ਦੇ ਵਿੱਚ ਦਲ ਬਦਲ ਲਗਾਤਾਰ ਜਾਰੀ ਹੈ ਇਸੇ ਦੇ ਤਹਿਤ ਹੁਣ ਅਕਾਲੀ ਦਲ ਦੇ ਸਿਰ ਕੱਢ ਆਗੂ ਅਤੇ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਦੇ ਪੁੱਤਰ ਗੁਰਪ੍ਰੀਤ ਸਿੰਘ ਮਲੂਕਾ ਅਤੇ ਨੂੰਹ ਪਰਮਪਾਲ ਕੌਰ ਮਲੂਕਾ ਭਾਜਪਾ ਵਿਚ ਸ਼ਾਮਲ ਹੋ ਗਏ ਹਨ। ਰਾਮਪੂਰਾ ਫੂਲ ਦੇ ਪਿੰਡ ਮਲੂਕਾ ਦੇ ਰਹਿਣ ਵਾਲੇ ਮਲੂਕਾ ਪਰਿਵਾਰ ਦੀ ਸਿਆਤ ਵਿਚ ਚੰਗੀ ਪੈਠ ਹੈ।
ਅਕਾਲੀ ਆਗੂ ਅਤੇ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਦੇ ਪੁੱਤਰ ਅਤੇ ਨੂੰਹ ਭਾਜਪਾ ਵਿਚ ਸ਼ਾਮਲ
RELATED ARTICLES


