ਅਕਾਲੀ ਆਗੂ ਬੀਬੀ ਜਗੀਰ ਕੌਰ ਨੇ ਵੱਡਾ ਬਿਆਨ ਦਿੱਤਾ ਹੈ ਕਿ ਬੇਅਦਬੀ ਦੇ ਦੋਸ਼ੀਆਂ ਖਿਲਾਫ ਕਾਰਵਾਈ ਕਰਨ ਦੇ ਵਾਅਦੇ ਨਾਲ ਸੂਬੇ ਦੀ ਸੱਤਾ ‘ਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਦੋਸ਼ੀਆਂ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ। ਉਨ੍ਹਾਂ ਕਿਹਾ- ਰਾਮ ਰਹੀਮ ਅਤੇ ਹਨੀਪ੍ਰੀਤ ਦੋਵੇਂ ਬੇਅਦਬੀ ਮਾਮਲੇ ਵਿੱਚ ਸ਼ਾਮਲ ਸਨ, ਇਹ ਬਿਆਨ ਮੁੱਖ ਗਵਾਹ ਪ੍ਰਦੀਪ ਕਲੇਰ ਨੇ ਅਦਾਲਤ ਵਿੱਚ ਦਰਜ ਕਰਵਾਏ ਸਨ। ਪਰ ਫਿਰ ਵੀ ਕੋਈ ਕਾਰਵਾਈ ਨਹੀਂ ਹੋਈ।
ਅਕਾਲੀ ਆਗੂ ਬੀਬੀ ਜਗੀਰ ਕੌਰ ਨੇ ਪੰਜਾਬ ਸਰਕਾਰ ਤੇ ਲਗਾਏ ਵੱਡੇ ਇਲਜ਼ਾਮ
RELATED ARTICLES