Sunday, July 7, 2024
HomePunjabi NewsLiberal Breakingਅਕਾਲੀ ਆਗੂ ਬਿਕਰਮ ਮਜੀਠੀਆ ਨੇ ਅਰਵਿੰਦ ਕੇਜਰੀਵਾਲ ਅੱਗੇ ਰੱਖੀ ਸ਼ਰਤ ਕਿਹਾ ਪੂਰੀ...

ਅਕਾਲੀ ਆਗੂ ਬਿਕਰਮ ਮਜੀਠੀਆ ਨੇ ਅਰਵਿੰਦ ਕੇਜਰੀਵਾਲ ਅੱਗੇ ਰੱਖੀ ਸ਼ਰਤ ਕਿਹਾ ਪੂਰੀ ਕਰਦੋ ਰਾਜਨੀਤੀ ਛੱਡ ਦਵਾਂਗਾ

ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਨੇ ਸਿਆਸਤ ਛੱਡਣ ਦੀ ਗੱਲ ਕਹੀ ਹੈ ਪਰ ਉਨ੍ਹਾਂ ਨੇ ਇਸ ਲਈ ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅੱਗੇ ਸ਼ਰਤ ਰੱਖੀ ਹੈ। ਬਿਕਰਮ ਮਜੀਠੀਆ ਨੇ ਸੁਪਰੀਮੋ ਕੇਜਰੀਵਾਲ ਨੂੰ ਪੰਜਾਬ ਵਿੱਚ ਆਪਣੀਆਂ ਪੰਜ ਮੰਗਾਂ ਪੂਰੀਆਂ ਕਰਨ ਲਈ ਕਿਹਾ ਹੈ। ਜੇਕਰ ਅਜਿਹਾ ਹੁੰਦਾ ਹੈ ਤਾਂ ਉਹ ਰਾਜਨੀਤੀ ਨੂੰ ਅਲਵਿਦਾ ਕਹਿ ਦੇਣਗੇ।

RELATED ARTICLES

Most Popular

Recent Comments