HomePunjabi NewsLiberal Breakingਅਕਾਲੀ ਆਗੂ ਬਿਕਰਮ ਮਜੀਠੀਆ ਦੀਆਂ ਮੁਸ਼ਕਿਲਾਂ ਵਿੱਚ ਵਾਧਾ, ਈਡੀ ਨੇ ਆਰੰਭੀ ਜਾਂਚ

ਅਕਾਲੀ ਆਗੂ ਬਿਕਰਮ ਮਜੀਠੀਆ ਦੀਆਂ ਮੁਸ਼ਕਿਲਾਂ ਵਿੱਚ ਵਾਧਾ, ਈਡੀ ਨੇ ਆਰੰਭੀ ਜਾਂਚ

ਬ੍ਰੇਕਿੰਗ: ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀਆਂ ਮੁਸ਼ਕਲਾਂ ਵਿੱਚ ਵਾਧਾ ਹੋਣ ਜਾ ਰਿਹਾ ਹੈ। ਬਹੁਤ ਚਰਚਿਤ ਕਰੋੜਾਂ ਦੇ ਡਰੱਗ ਮਾਮਲੇ ਦੇ ਵਿੱਚ ਬਿਕਰਮ ਮਜੀਠੀਆ ਦਾ ਨਾਮ ਪਹਿਲਾਂ ਹੀ ਨਾਮਜਦ ਹੈ। ਹੁਣ ਇਸ ਮਾਮਲੇ ਦੇ ਵਿੱਚ ਈਡੀ ਨੇ ਐਂਟਰੀ ਲਈ ਹੈ ਈਡੀ ਨੇ ਇਸ ਮਾਮਲੇ ਦੀ ਜਾਣਕਾਰੀ ਮੰਗੀ ਹੈ । ਮਾਮਲੇ ਨਾਲ ਸੰਬੰਧਿਤ ਬੈਂਕ ਖਾਤਿਆਂ ਦੀ ਜਾਂਚ ਕੀਤੀ ਜਾ ਰਹੀ ਹੈ। ਜਿਸ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ।

RELATED ARTICLES

Most Popular

Recent Comments