HomePunjabi NewsLiberal Breakingਮਾਣ ਹਾਨੀ ਕੇਸ ਵਿੱਚ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਹੋਏ ਅਦਾਲਤ ਵਿੱਚ...

ਮਾਣ ਹਾਨੀ ਕੇਸ ਵਿੱਚ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਹੋਏ ਅਦਾਲਤ ਵਿੱਚ ਪੇਸ਼

ਸਾਬਕਾ ਕੈਬਨਿਟ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ‘ਆਪ’ ਆਗੂਆਂ ਖ਼ਿਲਾਫ਼ ਦਾਇਰ ਮਾਣਹਾਨੀ ਕੇਸ ‘ਚ ਅੱਜ ਅਦਾਲਤ ‘ਚ ਪੇਸ਼ ਹੋਏ ਪਰ ਇਸ ਦੌਰਾਨ ਰਾਜ ਸਭਾ ਮੈਂਬਰ ਸੰਜੇ ਸਿੰਘ ਅਦਾਲਤ ‘ਚ ਪੇਸ਼ ਨਹੀਂ ਹੋਏ। ਹੁਣ ਮਾਮਲੇ ਦੀ ਅਗਲੀ ਤਾਰੀਖ 17 ਅਗਸਤ ਰੱਖੀ ਗਈ ਹੈ।

RELATED ARTICLES

Most Popular

Recent Comments