Sunday, July 7, 2024
HomePunjabi NewsLiberal Breakingਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਮੁੱਖ ਮੰਤਰੀ ਭਗਵੰਤ ਮਾਨ ਤੇ ਕੱਸਿਆ...

ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਮੁੱਖ ਮੰਤਰੀ ਭਗਵੰਤ ਮਾਨ ਤੇ ਕੱਸਿਆ ਤੰਜ

ਪੰਜਾਬ ਰੀਅਲ ਅਸਟੇਟ ਰੈਗੂਲੇਟਰੀ ਅਥਾਰਟੀ (ਰੇਰਾ) ਦੇ ਚੇਅਰਮੈਨ ਦੇ ਅਸਤੀਫੇ ‘ਤੇ ਚੁਟਕੀ ਲੈਂਦਿਆਂ ਬਿਕਰਮ ਸਿੰਘ ਮਜੀਠੀਆ ਨੇ ਅੰਮ੍ਰਿਤਸਰ ‘ਚ ਕਿਹਾ ਕਿ ਪੰਜਾਬ ਦਾ ਪੈਸਾ ਦਿੱਲੀ ਜਾ ਰਿਹਾ ਹੈ। ਜਿਸ ਕਾਰਨ ਇਹ ਅਸਤੀਫਾ ਲਿਆ ਗਿਆ ਹੈ। ਹੁਣ ਜਾਂਚ ਸਿਰਫ਼ ਕੇਜਰੀਵਾਲ ਤੱਕ ਹੀ ਸੀਮਤ ਨਹੀਂ ਹੋਣੀ ਚਾਹੀਦੀ, ਸਗੋਂ ਸੀਐਮ ਭਗਵੰਤ ਮਾਨ ਤੋਂ ਵੀ ਪੁੱਛਗਿੱਛ ਹੋਣੀ ਚਾਹੀਦੀ ਹੈ।

RELATED ARTICLES

Most Popular

Recent Comments