HomePunjabi NewsLiberal Breakingਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨਹੀਂ ਹੋਏ SIT ਦੇ ਸਾਹਮਣੇ ਪੇਸ਼

ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨਹੀਂ ਹੋਏ SIT ਦੇ ਸਾਹਮਣੇ ਪੇਸ਼

ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਨੇ ਮੰਗਲਵਾਰ ਨੂੰ ਤੀਜੀ ਵਾਰ ਪਟਿਆਲਾ ‘ਚ SIT ਸਾਹਮਣੇ ਪੇਸ਼ ਹੋਣ ਤੋਂ ਇਨਕਾਰ ਕਰ ਦਿੱਤਾ ਹੈ। 20 ਜੁਲਾਈ ਨੂੰ ਵੀ ਮਜੀਠੀਆ ਨੂੰ ਜਾਂਚ ਲਈ ਬੁਲਾਇਆ ਗਿਆ ਸੀ ਪਰ ਸੁਪਰੀਮ ਕੋਰਟ ਵਿੱਚ ਸੁਣਵਾਈ ਦਾ ਹਵਾਲਾ ਦਿੰਦਿਆਂ ਬਿਕਰਮ ਮਜੀਠੀਆ ਨੇ ਐਸਆਈਟੀ ਅੱਗੇ ਪੇਸ਼ ਹੋਣ ਤੋਂ ਇਨਕਾਰ ਕਰ ਦਿੱਤਾ ਸੀ।

RELATED ARTICLES

Most Popular

Recent Comments