HomePunjabi NewsLiberal Breakingਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕੋਰਟ ਨੇ ਓਐਸਡੀ ਮਾਮਲੇ ਵਿੱਚ ਪਾਈ...

ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕੋਰਟ ਨੇ ਓਐਸਡੀ ਮਾਮਲੇ ਵਿੱਚ ਪਾਈ ਝਾੜ

ਬ੍ਰੇਕਿੰਗ : ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕੋਰਟ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ OSD ਰਾਜਬੀਰ ਸਿੰਘ ਦੇ ਖ਼ਿਲਾਫ਼ ਬਿਆਨਬਾਜ਼ੀ ਦੇ ਮਾਮਲੇ ‘ਚ ਝਾੜ ਪਾਈ ਹੈ। ਕੋਰਟ ਨੇ ਮਜੀਠੀਆ ਨੂੰ ਜਨਤਕ ਪਲੇਟਫਾਰਮਾਂ ‘ਤੇ ਰਾਜਬੀਰ ਸਿੰਘ ਖ਼ਿਲਾਫ਼ ਬਿਆਨ ਦੇਣ ‘ਤੇ ਤੁਰੰਤ ਰੋਕ ਲਗਾਈ ਹੈ ਅਤੇ ਮੰਨਿਆ ਕਿ ਇਹ ਬਿਆਨ ਰਾਜਬੀਰ ਸਿੰਘ ਦੀ ਅਕਸ ਨੂੰ ਨੁਕਸਾਨ ਪਹੁੰਚਾ ਰਹੇ ਹਨ।

RELATED ARTICLES

Most Popular

Recent Comments