Friday, July 5, 2024
HomePunjabi NewsLiberal Breakingਅਕਾਲੀ ਆਗੂ ਦਲਜੀਤ ਸਿੰਘ ਚੀਮਾ ਨੇ ਕੀਤਾ ਦਾਅਵਾ, ਸ਼੍ਰੋਮਣੀ ਅਕਾਲੀ ਦਲ ਮਜਬੂਤ...

ਅਕਾਲੀ ਆਗੂ ਦਲਜੀਤ ਸਿੰਘ ਚੀਮਾ ਨੇ ਕੀਤਾ ਦਾਅਵਾ, ਸ਼੍ਰੋਮਣੀ ਅਕਾਲੀ ਦਲ ਮਜਬੂਤ ਸਥਿਤੀ ਵਿੱਚ

ਸ਼੍ਰੋਮਣੀ ਅਕਾਲੀ ਦਲ ਦੇ ਆਗੂ ਦਲਜੀਤ ਸਿੰਘ ਚੀਮਾ ਨੇ ਆਪਣੀ ਚੋਣ ਕੰਪੇਨ ਸ਼ੁਰੂ ਕਰ ਦਿੱਤੀ ਹੈ। ਉਹਨਾਂ ਦਾਅਵਾ ਕੀਤਾ ਕਿ ਇਸ ਵਾਰੀ ਸ਼੍ਰੋਮਣੀ ਅਕਾਲੀ ਦਲ ਬੇਹਦ ਮਜਬੂਤੀ ਦੇ ਨਾਲ ਚੋਣ ਲੜੇਗਾ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਦੋਨਾਂ ਨੇ ਲੋਕਾਂ ਨਾਲ ਧੋਖਾ ਕੀਤਾ ਹੈ ਤੇ ਜਿਸ ਦਾ ਜਵਾਬ ਲੋਕ ਹੁਣ ਵੋਟਾਂ ਰਾਹੀਂ ਦੇਣਗੇ।

RELATED ARTICLES

Most Popular

Recent Comments