ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਜਗਮੀਤ ਸਿੰਘ ਬਰਾੜ ਨੇ ਸੁਖਬੀਰ ਸਿੰਘ ਬਾਦਲ ਬਾਰੇ ਵੱਡਾ ਬਿਆਨ ਦਿੱਤਾ ਹੈ। ਉਹਨਾਂ ਨੇ ਇੱਕ ਚੈਨਲ ਨੂੰ ਦਿੱਤੇ ਗਏ ਇੰਟਰਵਿਊ ਵਿੱਚ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਮੌਜੂਦਾ ਹਾਲਾਤ ਦੇਖਦੇ ਹੋਏ ਉਹਨਾਂ ਨੇ ਸੁਖਬੀਰ ਬਾਦਲ ਨੂੰ ਸਲਾਹ ਦਿੱਤੀ ਸੀ ਕਿ ਉਹ ਪ੍ਰਧਾਨ ਦੀ ਕੁਰਸੀ ਛੱਡ ਦੇਣ ਪਰ ਸੁਖਬੀਰ ਨੇ ਗੱਲ ਮੰਨਣ ਦੀ ਬਜਾਏ ਖੁਦ ਜਗਮੀਤ ਬਰਾੜ ਨੂੰ ਇਹ ਪਾਰਟੀ ਚੋਂ ਬਾਹਰ ਕੱਢ ਦਿੱਤਾ।
ਅਕਾਲੀ ਆਗੂ ਜਗਮੀਤ ਬਰਾੜ ਦਾ ਸੁਖਬੀਰ ਬਾਦਲ ਨੂੰ ਲੈਕੇ ਵੱਡਾ ਬਿਆਨ
RELATED ARTICLES