HomePunjabi NewsLiberal Breakingਅਕਾਲੀ ਆਗੂ ਜਗਮੀਤ ਬਰਾੜ ਦਾ ਸੁਖਬੀਰ ਬਾਦਲ ਨੂੰ ਲੈਕੇ ਵੱਡਾ ਬਿਆਨ

ਅਕਾਲੀ ਆਗੂ ਜਗਮੀਤ ਬਰਾੜ ਦਾ ਸੁਖਬੀਰ ਬਾਦਲ ਨੂੰ ਲੈਕੇ ਵੱਡਾ ਬਿਆਨ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਜਗਮੀਤ ਸਿੰਘ ਬਰਾੜ ਨੇ ਸੁਖਬੀਰ ਸਿੰਘ ਬਾਦਲ ਬਾਰੇ ਵੱਡਾ ਬਿਆਨ ਦਿੱਤਾ ਹੈ। ਉਹਨਾਂ ਨੇ ਇੱਕ ਚੈਨਲ ਨੂੰ ਦਿੱਤੇ ਗਏ ਇੰਟਰਵਿਊ ਵਿੱਚ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਮੌਜੂਦਾ ਹਾਲਾਤ ਦੇਖਦੇ ਹੋਏ ਉਹਨਾਂ ਨੇ ਸੁਖਬੀਰ ਬਾਦਲ ਨੂੰ ਸਲਾਹ ਦਿੱਤੀ ਸੀ ਕਿ ਉਹ ਪ੍ਰਧਾਨ ਦੀ ਕੁਰਸੀ ਛੱਡ ਦੇਣ ਪਰ ਸੁਖਬੀਰ ਨੇ ਗੱਲ ਮੰਨਣ ਦੀ ਬਜਾਏ ਖੁਦ ਜਗਮੀਤ ਬਰਾੜ ਨੂੰ ਇਹ ਪਾਰਟੀ ਚੋਂ ਬਾਹਰ ਕੱਢ ਦਿੱਤਾ।

RELATED ARTICLES

Most Popular

Recent Comments