ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਨੇ ਬੀਜੇਪੀ ਤੇ ਆਰ.ਐਸ.ਐਸ. ‘ਤੇ ਸਿੱਧੇ ਤੌਰ ‘ਤੇ ਦੋਸ਼ ਲਗਾਏ ਹਨ ਕਿ ਉਹ ਜਥੇਦਾਰ ਸਾਹਿਬਾਨ ‘ਤੇ ਦਬਾਅ ਬਣਾ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਬੀਜੇਪੀ ਸੁਖਬੀਰ ਬਾਦਲ ਦੀ ਪ੍ਰਧਾਨਗੀ ਖੋਹਣ ਲਈ ਸਾਜ਼ਿਸ਼ ਰਚ ਰਹੀ ਹੈ। ਇਹ ਕੋਸ਼ਿਸ਼ ਸੁਖਬੀਰ ਬਾਦਲ ਦੇ ਖਿਲਾਫ ਦਬਾਅ ਰਾਹੀਂ ਕੀਤੀ ਜਾ ਰਹੀ ਹੈ।
ਅਕਾਲੀ ਆਗੂ ਵਲਟੋਹਾ ਨੇ ਬੀਜੇਪੀ ਤੇ ਆਰ.ਐਸ.ਐਸ. ‘ਤੇ ਲਗਾਏ ਵੱਡੇ ਦੋਸ਼
RELATED ARTICLES