ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਅੱਜ ਸ੍ਰੀ ਅਕਾਲ ਤਖਤ ਸਾਹਿਬ ਪਹੁੰਚੇ, ਜਿੱਥੇ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਉਹਨਾਂ ਨੂੰ ਸਪਸ਼ਟੀਕਰਨ ਲਈ ਤਲਬ ਕੀਤਾ ਗਿਆ ਸੀ। ਸਾਧ ਸੰਗਤ ਦੇ ਨਾਲ ਉਹ ਅਕਾਲ ਤਖਤ ਸਾਹਿਬ ਪਹੁੰਚੇ ਹਨ। ਜਥੇਦਾਰ ਵੱਲੋਂ ਵਲਟੋਹਾ ਨੂੰ ਅਕਾਲ ਤਖਤ ‘ਤੇ ਹਾਜ਼ਰੀ ਲਵਾਉਣ ਦਾ ਹੁਕਮ ਜਾਰੀ ਕੀਤਾ ਗਿਆ ਸੀ।
ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਸ੍ਰੀ ਅਕਾਲ ਤਖਤ ਸਾਹਿਬ ਪਹੁੰਚੇ
RELATED ARTICLES