Saturday, July 27, 2024
HomePunjabi NewsLiberal Breakingਕਾਂਗਰਸ ਦੀ ਰੈਲੀ ਤੇ ਅਕਾਲੀ ਪ੍ਰਧਾਨ ਸੁਖਬੀਰ ਬਾਦਲ ਨੇ ਕੱਸਿਆ ਤੰਜ

ਕਾਂਗਰਸ ਦੀ ਰੈਲੀ ਤੇ ਅਕਾਲੀ ਪ੍ਰਧਾਨ ਸੁਖਬੀਰ ਬਾਦਲ ਨੇ ਕੱਸਿਆ ਤੰਜ

ਕਾਂਗਰਸ ਦੀ ਰੈਲੀ ਖਤਮ ਹੋਣ ਤੋਂ ਬਾਅਦ ਐਤਵਾਰ ਸ਼ਾਮ 5.15 ਵਜੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਪਣੇ ਐਕਸ ਹੈਂਡਲ ਤੋਂ ਕਾਂਗਰਸ ਦੀ ਰੈਲੀ ਦੀ 25 ਸੈਕਿੰਡ ਦੀ ਵੀਡੀਓ ਕਲਿੱਪ ਸਾਂਝੀ ਕੀਤੀ। ਇਸ ਵੀਡੀਓ ‘ਚ ਕਾਂਗਰਸ ਪ੍ਰਧਾਨ ਖੜਗੇ ਸੰਬੋਧਨ ਕਰਦੇ ਨਜ਼ਰ ਆ ਰਹੇ ਹਨ। ਰੈਲੀ ਵਾਲੀ ਥਾਂ ’ਤੇ ਕੁਰਸੀਆਂ ਖਾਲੀ ਪਈਆਂ ਹਨ। ਇਸ ਕਲਿੱਪ ਨੂੰ ਸੋਸ਼ਲ ਮੀਡੀਆ ‘ਤੇ ਸ਼ੇਅਰ ਕਰਕੇ ਸੁਖਬੀਰ ਬਾਦਲ ਨੇ ਵੀ ਕਾਂਗਰਸ ‘ਤੇ ਚੁਟਕੀ ਲਈ ਹੈ।

RELATED ARTICLES

Most Popular

Recent Comments