HomePunjabi NewsLiberal Breakingਪੰਜਾਬ ਦੇ ਇਹਨਾਂ ਜਿਲ੍ਹਿਆਂ ਵਿੱਚ ਮੀਂਹ ਅਤੇ ਤੇਜ ਹਵਾਵਾਂ ਦਾ ਅਲਰਟ ਜਾਰੀ

ਪੰਜਾਬ ਦੇ ਇਹਨਾਂ ਜਿਲ੍ਹਿਆਂ ਵਿੱਚ ਮੀਂਹ ਅਤੇ ਤੇਜ ਹਵਾਵਾਂ ਦਾ ਅਲਰਟ ਜਾਰੀ

ਅੱਜ ਪੰਜਾਬ ਦੇ ਇਹਨਾਂ ਜਿਲ੍ਹਿਆਂ ਵਿੱਚ ਮੀਂਹ ਅਤੇ ਤੇਜ਼ ਹਵਾਵਾਂ ਚੱਲਣ ਦਾ ਅਲਰਟ ਜਾਰੀ ਕੀਤਾ ਗਿਆ ਹੈ। ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ, ਮੋਗਾ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਲੁਧਿਆਣਾ, ਨਵਾਂ ਸ਼ਹਿਰ, ਰੂਪਨਗਰ, ਐਸਏਐਸ ਨਗਰ, ਫਤਿਹਗੜ੍ਹ ਸਾਹਿਬ, ਪਟਿਆਲਾ, ਸੰਗਰੂਰ, ਮਲੇਰਕੋਟਲਾ ਅਤੇ ਬਰਨਾਲਾ ਵਿੱਚ ਪਵੇਗਾ, ਜਦਕਿ ਬਾਕੀ ਪੰਜ ਜ਼ਿਲ੍ਹਿਆਂ ਫਾਜ਼ਿਲਕਾ, ਮੁਕਤਸਰ, ਫਰੀਦਕੋਟ, ਬਠਿੰਡਾ ਅਤੇ ਮਾਨਸਾ ਦੇ ਨਾਮ ਹਨ।

RELATED ARTICLES

Most Popular

Recent Comments