ਲੈਂਡ ਫਾਰ ਜੌਬ ਮਾਮਲੇ ‘ਚ ਲਾਲੂ ਪਰਿਵਾਰ ਸਮੇਤ ਸਾਰੇ 9 ਦੋਸ਼ੀਆਂ ਨੂੰ ਜ਼ਮਾਨਤ ਮਿਲ ਗਈ ਹੈ। ਸਾਰਿਆਂ ਨੂੰ 1-1 ਲੱਖ ਰੁਪਏ ਦੇ ਨਿੱਜੀ ਮੁਚਲਕੇ ‘ਤੇ ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ਤੋਂ ਜ਼ਮਾਨਤ ਮਿਲੀ। ਅਦਾਲਤ ਨੇ ਸਾਰਿਆਂ ਨੂੰ ਆਪਣੇ ਪਾਸਪੋਰਟ ਜਮਾਂ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ। ਅਗਲੀ ਸੁਣਵਾਈ 25 ਅਕਤੂਬਰ ਨੂੰ ਹੋਵੇਗੀ।
ਲੈਂਡ ਫਾਰ ਜੌਬ ਮਾਮਲੇ ‘ਚ ਲਾਲੂ ਪਰਿਵਾਰ ਸਮੇਤ ਸਾਰੇ 9 ਦੋਸ਼ੀਆਂ ਨੂੰ ਮਿਲੀ ਜ਼ਮਾਨਤ
RELATED ARTICLES