1 ਮਈ ਨੂੰ ਬੰਦ ਸਾਰੇ ਸਰਕਾਰੀ ਅਧਾਰੇ, ਜਾਣੋ ਪੂਰੀ ਖ਼ਬਰ

ਪੰਜਾਬੀ ਡੈਸਕ:- ਪੰਜਾਬ ਸਰਕਾਰ ਵੱਲੋਂ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਵੇਂ ਪ੍ਰਕਾਸ਼ ਪੁਰਬ ਤੇ 1 ਮਈ ਨੂੰ ਜਨਤਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਮਿਆਦ ਦੇ ਦੌਰਾਨ, ਸਾਰੇ ਬੈਂਕ ਅਤੇ ਕਾਰੋਬਾਰੀ ਅਧਾਰੇ ਵੀ ਬੰਦ ਰਹਿਣਗੇ।

Bank Holidays April 2021: Govt, Private banks to stay close for up to 15  days; check state-wise list

ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਗਏ ਆਦੇਸ਼ਾਂ ਦੀ ਕਾਪੀ ਵਿੱਚ ਕਿਹਾ ਗਿਆ ਹੈ ਕਿ, ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਵੇਂ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ, 01-05-2021 ਨੂੰ ਪੰਜਾਬ ਦੇ ਸਾਰੇ ਸਰਕਾਰੀ ਦਫਤਰਾਂ, ਬੋਰਡਾਂ / ਕਾਰਪੋਰੇਸ਼ਨਾਂ ਅਤੇ ਵਿਦਿਅਕ ਅਦਾਰਿਆਂ ਵਿੱਚ ਗਜ਼ਟਡ ਛੁੱਟੀ ਦੀ ਘੋਸ਼ਣਾ ਕੀਤੀ ਗਈ ਹੈ।

MUST READ