ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਿੱਚ ਮੁਲਾਜ਼ਮਾਂ ਜਾਂ ਅਧਿਕਾਰੀਆਂ ਦੀਆਂ ਤਰੱਕੀਆਂ ਦੇ ਸਾਰੇ ਲੰਬਿਤ ਪਏ ਕੇਸਾਂ ਦਾ ਨਿਪਟਾਰਾ ਇੱਕ ਮਹੀਨੇ ਵਿੱਚ ਕੀਤਾ ਜਾਵੇਗਾ। ਪ੍ਰਸੋਨਲ ਵਿਭਾਗ ਇਸ ਮਾਮਲੇ ਨੂੰ ਲੈ ਕੇ ਸਖ਼ਤ ਹੋ ਗਿਆ ਹੈ। ਵਿਭਾਗ ਨੇ ਇਸ ਸਬੰਧੀ ਸਾਰੇ ਵਿਭਾਗਾਂ ਦੇ ਮੁਖੀਆਂ ਨੂੰ ਪੱਤਰ ਭੇਜ ਕੇ ਪਹਿਲ ਦੇ ਆਧਾਰ ’ਤੇ ਕਾਰਵਾਈ ਕਰਨ ਦੇ ਹੁਕਮ ਜਾਰੀ ਕੀਤੇ ਹਨ।
ਅਧਿਕਾਰੀਆਂ ਦੀਆਂ ਤਰੱਕੀਆਂ ਦੇ ਸਾਰੇ ਲੰਬਿਤ ਪਏ ਕੇਸਾਂ ਦਾ ਨਿਪਟਾਰਾ ਕੀਤਾ ਜਾਵੇਗਾ ਜਲਦ
RELATED ARTICLES