ਪੰਜਾਬ ਦੇ ਲੁਧਿਆਣਾ ਵਿੱਚ ਅੱਜ ਐਤਵਾਰ ਨੂੰ ਸਾਰੇ ਪੈਟਰੋਲ ਪੰਪ ਪੂਰੀ ਤਰ੍ਹਾਂ ਬੰਦ ਰਹਿਣਗੇ। ਦੱਸ ਦਈਏ ਕਿ ਪੈਟਰੋਲ ਪੰਪ ਡੀਲਰਜ਼ ਐਸੋਸੀਏਸ਼ਨ ਨੇ ਕੇਂਦਰ ਸਰਕਾਰ ਵੱਲੋਂ ਕਮਿਸ਼ਨ ਵਿੱਚ ਵਾਧਾ ਨਾ ਕਰਨ ਦੇ ਵਿਰੋਧ ਵਿੱਚ ਅੱਜ ਪੰਪ ਬੰਦ ਰੱਖ ਕੇ ਰੋਸ ਪ੍ਰਦਰਸ਼ਨ ਕੀਤਾ ਹੈ। ਉਨ੍ਹਾਂ ਨੇ ਫੈਸਲਾ ਕੀਤਾ ਹੈ ਕਿ ਆਪਣੇ ਖਰਚੇ ਘੱਟ ਕਰਨ ਲਈ ਉਹ ਹਰ ਐਤਵਾਰ ਪੈਟਰੋਲ ਪੰਪ ਬੰਦ ਰੱਖਣਗੇ।
ਲੁਧਿਆਣਾ ਵਿੱਚ ਅੱਜ ਸਾਰੇ ਪੈਟਰੋਲ ਪੰਪ ਪੂਰੀ ਤਰ੍ਹਾਂ ਰਹਿਣਗੇ ਬੰਦ
RELATED ARTICLES