ਪੰਜਾਬ ਦੇ ਸਾਰੇ ਪੋਲਿੰਗ ਬੂਥਾਂ ਨੂੰ ਤੰਬਾਕੂ ਮੁਕਤ ਐਲਾਨ ਦਿੱਤਾ ਗਿਆ ਹੈ। ਸਾਰੇ ਪੋਲਿੰਗ ਬੂਥਾਂ ‘ਤੇ ਸਿਗਰਟ, ਬੀੜੀ ਅਤੇ ਤੰਬਾਕੂ ਦੇ ਸੇਵਨ ‘ਤੇ ਪਾਬੰਦੀ ਰਹੇਗੀ। ਇਸ ‘ਤੇ ਨਜ਼ਰ ਰੱਖਣ ਲਈ ਪੋਲਿੰਗ ਬੂਥਾਂ ਦੇ ਪ੍ਰੀਜ਼ਾਈਡਿੰਗ ਅਫ਼ਸਰਾਂ ਨੂੰ ਨੋਡਲ ਅਫ਼ਸਰ ਨਿਯੁਕਤ ਕੀਤਾ ਗਿਆ ਹੈ।
ਪੰਜਾਬ ਦੇ ਸਾਰੇ ਪੋਲਿੰਗ ਬੂਥਾਂ ਨੂੰ ਐਲਾਨ ਕੀਤਾ ਗਿਆ ਤੰਬਾਕੂ ਮੁਕਤ
RELATED ARTICLES