1 ਜਨਵਰੀ ਤੋਂ ਪੰਜਾਬ ਵਿੱਚ ਵੈਰੀਫਿਕੇਸ਼ਨ ਨਾਲ ਸਬੰਧਤ ਸਾਰੀਆਂ ਸੇਵਾਵਾਂ ਆਨਲਾਈਨ ਉਪਲਬਧ ਹੋਣਗੀਆਂ। ਆਫਲਾਈਨ ਪੁਸ਼ਟੀਕਰਨ ਬੰਦ ਹੋ ਜਾਵੇਗਾ। ਇਸ ਸਬੰਧੀ ਪੰਜਾਬ ਸਰਕਾਰ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਇਹ ਜਾਣਕਾਰੀ ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਚੰਡੀਗੜ੍ਹ ਦੇ ਸੈਕਟਰ-26 ਵਿੱਚ ਇੱਕ ਪ੍ਰੋਗਰਾਮ ਦੌਰਾਨ ਦਿੱਤੀ। ਇਸ ਦੌਰਾਨ ਉਨ੍ਹਾਂ ਨੇ ਛੇ ਤਰ੍ਹਾਂ ਦੀਆਂ ਆਨਲਾਈਨ ਸੇਵਾਵਾਂ ਦੀ ਵੈਰੀਫਿਕੇਸ਼ਨ ਨਾਲ ਸਬੰਧਤ ਪ੍ਰਾਜੈਕਟ ਲਾਂਚ ਕੀਤਾ।
1 ਜਨਵਰੀ ਤੋਂ ਪੰਜਾਬ ਵਿੱਚ ਵੈਰੀਫਿਕੇਸ਼ਨ ਨਾਲ ਸਬੰਧਤ ਸਾਰੀਆਂ ਸੇਵਾਵਾਂ ਹੋਣਗੀਆਂ ਆਨਲਾਈਨ
RELATED ARTICLES


