ਨਵੀਂ ਦਿੱਲੀ: ਟਾਟਾ ਗਰੁੱਪ ਦੀ ਕਿਫਾਇਤੀ ਏਅਰਲਾਈਨ ਏਅਰ ਇੰਡੀਆ ਐਕਸਪ੍ਰੈਸ ਵਿੱਚ ਵੱਡਾ ਬਦਲਾਅ ਹੋਣ ਜਾ ਰਿਹਾ ਹੈ। ਏਅਰਲਾਈਨ ਦੇ ਮੈਨੇਜਿੰਗ ਡਾਇਰੈਕਟਰ (MD) ਆਲੋਕ ਸਿੰਘ 19 ਮਾਰਚ ਨੂੰ ਆਪਣਾ ਕਾਰਜਕਾਲ ਪੂਰਾ ਹੋਣ ਤੋਂ ਬਾਅਦ ਅਹੁਦਾ ਛੱਡ ਦੇਣਗੇ। ਉਨ੍ਹਾਂ ਨੇ ਸੋਮਵਾਰ ਨੂੰ ਸਟਾਫ ਨੂੰ ਭੇਜੇ ਇੱਕ ਸੰਦੇਸ਼ ਰਾਹੀਂ ਆਪਣੇ ਅਸਤੀਫੇ ਦਾ ਐਲਾਨ ਕੀਤਾ। ਆਲੋਕ ਸਿੰਘ ਦੇ ਜਾਣ ਤੋਂ ਬਾਅਦ ਹੁਣ ਕੰਪਨੀ ਵਿੱਚ ਨਵੀਂ ਲੀਡਰਸ਼ਿਪ ਨੂੰ ਲੈ ਕੇ ਚਰਚਾ ਤੇਜ਼ ਹੋ ਗਈ ਹੈ।
ਏਅਰ ਇੰਡੀਆ ਐਕਸਪ੍ਰੈਸ ਦੇ MD ਆਲੋਕ ਸਿੰਘ ਦੇਣਗੇ ਅਸਤੀਫਾ, 19 ਮਾਰਚ ਨੂੰ ਪੂਰਾ ਹੋਵੇਗਾ ਕਾਰਜਕਾਲ
RELATED ARTICLES


