ਪੰਜਾਬ 05 ਅਕਤੂਬਰ: ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ’ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਪਰਗਟ ਸਿੰਘ ਨੂੰ ਪ੍ਰਧਾਨ ਬਣਿਆਂ ਚਾਰ ਦਿਨ ਹੋ ਗਏ ਹਨ ਪਰ ਅਜੇ ਤੱਕ ਰਾਹੁਲ ਗਾਂਧੀ ਨੇ ਉਨ੍ਹਾਂ ਨੂੰ ਮਿਲਣ ਦਾ ਸਮਾਂ ਨਹੀਂ ਦਿੱਤਾ। ਅਮਨ ਅਰੋੜਾ ਨੇ ਇਹ ਵੀ ਕਿਹਾ ਕਿ ਚਾਰ ਦਿਨਾਂ ਵਿੱਚ ਪਰਗਟ ਸਿੰਘ ਨੇ ਪੰਜਾਬ ਵਿੱਚ ਪੈਰ ਨਹੀਂ ਪਾਇਆ।
ਬ੍ਰੇਕਿੰਗ : ਪਰਗਟ ਸਿੰਘ ’ਤੇ ਅਮਨ ਅਰੋੜਾ ਦਾ ਨਿਸ਼ਾਨਾ, ਕਿਹਾ “ਚਾਰ ਦਿਨ ਹੋ ਗਏ, ਰਾਹੁਲ ਗਾਂਧੀ ਨੇ ਮਿਲਣ ਦਾ ਸਮਾਂ ਨਹੀਂ ਦਿੱਤਾ”
RELATED ARTICLES


