HomePunjabi NewsLiberal Breakingਬ੍ਰੇਕਿੰਗ: ਅਮਨ ਅਰੋੜਾ ਨੂੰ ਬਣਾਇਆ ਗਿਆ ਪੰਜਾਬ ਆਮ ਆਦਮੀ ਪਾਰਟੀ ਦਾ ਨਵਾਂ...

ਬ੍ਰੇਕਿੰਗ: ਅਮਨ ਅਰੋੜਾ ਨੂੰ ਬਣਾਇਆ ਗਿਆ ਪੰਜਾਬ ਆਮ ਆਦਮੀ ਪਾਰਟੀ ਦਾ ਨਵਾਂ ਪ੍ਰਧਾਨ

ਬ੍ਰੇਕਿੰਗ : ਆਮ ਆਦਮੀ ਪਾਰਟੀ ਨੂੰ ਪੰਜਾਬ ਲਈ ਨਵਾਂ ਪ੍ਰਧਾਨ ਮਿਲ ਗਿਆ ਹੈ। ਅਮਨ ਅਰੋੜਾ ਨੂੰ ਪੰਜਾਬ ਆਮ ਆਦਮੀ ਪਾਰਟੀ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਕੁਝ ਦਿਨ ਪਹਿਲਾਂ, ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਵੈ ਇੱਛਾ ਨਾਲ ਇਸ ਪਦ ਤੋਂ ਹਟਣ ਦੀ ਗੁਜਾਰਿਸ਼ ਕੀਤੀ ਸੀ। ਪਾਰਟੀ ਨੇ ਅਮਨ ਅਰੋੜਾ ਦੇ ਨਾਮ ‘ਤੇ ਮੋਹਰ ਲਗਾਈ ਹੈ। ਸ਼ੈਰੀ ਕਲਸੀ ਨੂੰ ਉਪ ਪ੍ਰਧਾਨ ਬਣਾਇਆ ਗਿਆ ਹੈ।

RELATED ARTICLES

Most Popular

Recent Comments