ਗੁਰਦਾਸਪੁਰ ਤੋਂ ਅਮਨਸ਼ੇਰ ਸਿੰਘ ਉਰਫ ਸ਼ੈਰੀ ਕਲਸੀ ਨੂੰ ਉਮੀਦਵਾਰ ਬਣਾਉਣ ਤੋਂ ਬਾਅਦ ਸ਼ੈਰੀ ਕਲਸੀ ਨੇ ਧੰਨਵਾਦ ਕਰਦੇ ਹਾਂ ਪੋਸਟ ਸਾਂਝੀ ਕੀਤੀ ਹੈ ਜਿਸ ਵਿੱਚ ਉਹਨਾਂ ਲਿਖਿਆ ਕਿ ਆਮ ਆਦਮੀ ਪਾਰਟੀ ਹਾਈ ਕਮਾਂਡ ਵੱਲੋਂ ਦਾਸ ਨੂੰ ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਉਮੀਦਵਾਰ ਐਲਾਨਣ ਤੇ ਬਹੁਤ ਬਹੁਤ ਧੰਨਵਾਦ ਕਰਦਾ ਹਾਂ। ਮੈਂ ਸਮੂਹ ਆਪ ਵਰਕਰਾਂ ਦਾ ਤਹਿ ਦਿਲੋਂ ਰਿਣੀ ਹਾਂ ਜਿਨ੍ਹਾਂ ਦੀਆਂ ਦੁਆਵਾਂ ਤੇ ਕੀਤੀ ਮਿਹਨਤ ਨਾਲ ਪਾਰਟੀ ਨੇ ਇਸ ਵੱਡੀ ਜ਼ੁੰਮੇਵਾਰੀ ਦੇ ਕਾਬਲ ਸਮਝਿਆ ਹੈ।
ਗੁਰਦਾਸਪੁਰ ਤੋਂ ਊਮੀਦਵਾਰ ਘੋਸ਼ਿਤ ਹੋਣ ਤੋਂ ਬਾਅਦ ਅਮਨਸ਼ੇਰ ਸਿੰਘ ਉਰਫ ਸ਼ੈਰੀ ਕਲਸੀ ਨੇ ਕੀਤਾ ਪਾਰਟੀ ਦਾ ਧੰਨਵਾਦ
RELATED ARTICLES