ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਮ ਆਦਮੀ ਪਾਰਟੀ (ਆਪ) ਸਰਕਾਰ ‘ਤੇ ਗੰਭੀਰ ਦੋਸ਼ ਲਗਾਏ ਹਨ। ਉਨ੍ਹਾਂ ਕਿਹਾ ਕਿ ਸੱਤਾ ਬਣਾਈ ਰੱਖਣ ਲਈ ਗੈਂਗਸਟਰਾਂ ਦੀ ਸਰਪ੍ਰਸਤੀ ਕਰਕੇ ਪੰਜਾਬ ਨੂੰ ਅਰਾਜਕਤਾ ਅਤੇ ਖੂਨ-ਖਰਾਬੇ ਵੱਲ ਧੱਕਿਆ ਜਾ ਰਿਹਾ ਹੈ। ਉਨ੍ਹਾਂ ਸਰਕਾਰ ਨੂੰ ਸਖ਼ਤ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਚੋਣਾਂ ਜਿੱਤਣ ਲਈ ਅਜਿਹੀ ਖਤਰਨਾਕ ਰਾਜਨੀਤੀ ਸੂਬੇ ਲਈ ਵਿਨਾਸ਼ਕਾਰੀ ਸਾਬਤ ਹੋਵੇਗੀ।
ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਮ ਆਦਮੀ ਪਾਰਟੀ ਸਰਕਾਰ ‘ਤੇ ਗੰਭੀਰ ਦੋਸ਼ ਲਗਾਏ
RELATED ARTICLES


