ਅੰਮ੍ਰਿਤਸਰ: ਪੰਥ ’ਚੋਂ ਛੇਕੇ ਜਾਣ ਤੋਂ ਬਾਅਦ ਅਮਰਜੀਤ ਚਾਵਲਾ ਨੇ ਆਪਣਾ ਪੱਖ ਰੱਖਦਿਆਂ ਜਥੇਦਾਰ ਦੇ ਫੈਸਲੇ ’ਤੇ ਸਵਾਲ ਚੁੱਕੇ ਹਨ। ਚਾਵਲਾ ਨੇ ਕਿਹਾ ਕਿ ਉਨ੍ਹਾਂ ਨੂੰ ਬਲੀ ਦਾ ਬੱਕਰਾ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਕੋਈ ਵੀ ਫੈਸਲਾ ਲੈਣ ਤੋਂ ਪਹਿਲਾਂ ਉਨ੍ਹਾਂ ਦਾ ਪੱਖ ਸੁਣਨਾ ਜ਼ਰੂਰੀ ਸੀ। ਉਨ੍ਹਾਂ ਆਪਣੇ ਬਿਆਨ ਵਿੱਚ ਇਸ ਕਾਰਵਾਈ ’ਤੇ ਇਤਰਾਜ਼ ਵੀ ਦਰਜ ਕਰਵਾਇਆ।
ਬ੍ਰੇਕਿੰਗ : ਪੰਥ ’ਚੋਂ ਛੇਕੇ ਜਾਣ ਮਗਰੋਂ ਅਮਰਜੀਤ ਚਾਵਲਾ ਨੇ ਜਥੇਦਾਰ ’ਤੇ ਚੁੱਕੇ ਸਵਾਲ, ਕਿਹਾ ਮੇਰਾ ਪੱਖ ਸੁਣਨਾ ਜ਼ਰੂਰੀ ਸੀ
RELATED ARTICLES


