HomePunjabi NewsLiberal Breaking3 ਜੁਲਾਈ ਤੋਂ ਸ਼ੁਰੂ ਹੋਵੇਗੀ ਪਵਿੱਤਰ ਅਮਰਨਾਥ ਯਾਤਰਾ; ਸ਼ਰਧਾਲੂਆਂ ਲਈ ਰਜਿਸਟ੍ਰੇਸ਼ਨ ਅਤੇ...

3 ਜੁਲਾਈ ਤੋਂ ਸ਼ੁਰੂ ਹੋਵੇਗੀ ਪਵਿੱਤਰ ਅਮਰਨਾਥ ਯਾਤਰਾ; ਸ਼ਰਧਾਲੂਆਂ ਲਈ ਰਜਿਸਟ੍ਰੇਸ਼ਨ ਅਤੇ ਸੁਰੱਖਿਆ ਦੇ ਕੀਤੇ ਗਏ ਵਿਸ਼ੇਸ਼ ਪ੍ਰਬੰਧ

ਇਸ ਸਾਲ ਦੀ ਪਵਿੱਤਰ ਅਮਰਨਾਥ ਯਾਤਰਾ 3 ਜੁਲਾਈ ਤੋਂ ਸ਼ੁਰੂ ਹੋਣ ਜਾ ਰਹੀ ਹੈ। ਸ਼੍ਰੀ ਅਮਰਨਾਥ ਜੀ ਸ਼੍ਰਾਈਨ ਬੋਰਡ ਅਤੇ ਜੰਮੂ-ਕਸ਼ਮੀਰ ਪ੍ਰਸ਼ਾਸਨ ਵੱਲੋਂ ਤਿਆਰੀਆਂ ਨੂੰ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ। ਇਹ ਯਾਤਰਾ ਰਵਾਇਤੀ ਪਹਿਲਗਾਮ ਅਤੇ ਬਾਲਟਾਲ ਦੋਵਾਂ ਰਸਤਿਆਂ ਰਾਹੀਂ ਚਲਾਈ ਜਾਵੇਗੀ। ਸ਼ਰਧਾਲੂਆਂ ਦੀ ਸੁਰੱਖਿਆ ਲਈ ਭਾਰੀ ਸੁਰੱਖਿਆ ਬਲ ਤਾਇਨਾਤ ਕੀਤੇ ਜਾਣਗੇ ਅਤੇ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਵੀ ਜਲਦ ਸ਼ੁਰੂ ਹੋਵੇਗੀ।

RELATED ARTICLES

Most Popular

Recent Comments