Sunday, July 7, 2024
HomePunjabi NewsLiberal Breakingਗਰਮੀਆਂ ਦੀਆਂ ਛੁੱਟੀਆਂ ਵਿਚਕਾਰ ਸਿੱਖਿਆ ਵਿਭਾਗ ਵੱਲੋਂ ਸਕੂਲਾਂ ਲਈ ਨਵੇਂ ਹੁਕਮ ਜਾਰੀ

ਗਰਮੀਆਂ ਦੀਆਂ ਛੁੱਟੀਆਂ ਵਿਚਕਾਰ ਸਿੱਖਿਆ ਵਿਭਾਗ ਵੱਲੋਂ ਸਕੂਲਾਂ ਲਈ ਨਵੇਂ ਹੁਕਮ ਜਾਰੀ

21 ਜੂਨ ਨੂੰ ਯੋਗ ਦਿਵਸ ਮਨਾਇਆ ਜਾਂਦਾ ਹੈ ਪਰ ਸਕੂਲ ਵਿੱਚ ਗਰਮੀਆਂ ਦੀਆਂ ਛੁੱਟੀਆਂ ਹੋਣ ਕਰਕੇ। ਸਿੱਖਿਆ ਵਿਭਾਗ ਨੇ ਭਾਰਤ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਸਕੂਲਾਂ ਨੂੰ ਹੁਕਮ ਜਾਰੀ ਕੀਤੇ ਹਨ ਕਿ ਅਧਿਆਪਕ ਅਤੇ ਵਿਦਿਆਰਥੀ ਆਪਣੇ-ਆਪਣੇ ਘਰਾਂ ਤੋਂ ਯੋਗ ਦਿਵਸ ‘ਚ ਹਿੱਸਾ ਲੈਣ। ਸਕੂਲਾਂ ਨੂੰ ਹੁਕਮ ਜਾਰੀ ਕੀਤੇ ਗਏ ਹਨ ਕਿ ਇਸ ਮੌਕੇ ‘ਤੇ ਵੱਖ-ਵੱਖ ਗਤੀਵਿਧੀਆਂ ਅਤੇ ਪ੍ਰੋਗਰਾਮ ਆਯੋਜਿਤ ਕਰਨ ਅਤੇ ਯੋਗ ਦੇ ਲਾਭਾਂ ਬਾਰੇ ਜਾਗਰੂਕਤਾ ਫੈਲਾਉਣ।

RELATED ARTICLES

Most Popular

Recent Comments