More
    HomePunjabi NewsLiberal Breakingਕਿਸਾਨ ਅੰਦੋਲਨ ਦਰਮਿਆਨ, ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਕਰਨਗੇ ਪੰਜਾਬ ਦਾ...

    ਕਿਸਾਨ ਅੰਦੋਲਨ ਦਰਮਿਆਨ, ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਕਰਨਗੇ ਪੰਜਾਬ ਦਾ ਦੌਰਾ

    ਪੰਜਾਬ ਵਿੱਚ ਚੱਲ ਰਹੇ ਕਿਸਾਨ ਅੰਦੋਲਨ ਦਰਮਿਆਨ ਸਿਆਸਤ ਨਾਲ ਜੁੜੀ ਅਹਿਮ ਖਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਪੰਜਾਬ ਦਾ ਦੌਰਾ ਕਰ ਸਕਦੀ ਹੈ। ਉਹ 21 ਫਰਵਰੀ ਨੂੰ ਪੰਜਾਬ ਦਾ ਦੌਰਾ ਕਰ ਸਕਦੀ ਹੈ ਅਤੇ ਦਿੱਲੀ ਦੇ ਸੀ.ਐਮ. ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਸੀ.ਐਮ. ਭਗਵੰਤ ਮਾਨ ਨਾਲ ਮੁਲਾਕਾਤ ਕਰ ਸਕਦੇ ਹਨ।

    RELATED ARTICLES

    Most Popular

    Recent Comments