HomePunjabi NewsLiberal Breakingਕਿਸਾਨ ਅੰਦੋਲਨ ਦਰਮਿਆਨ ਸਰਕਾਰ ਨੇ ਕਿਸਾਨ ਆਗੂ ਖ਼ਿਲਾਫ਼ ਇੱਕ ਹੋਰ ਕਾਰਵਾਈ

ਕਿਸਾਨ ਅੰਦੋਲਨ ਦਰਮਿਆਨ ਸਰਕਾਰ ਨੇ ਕਿਸਾਨ ਆਗੂ ਖ਼ਿਲਾਫ਼ ਇੱਕ ਹੋਰ ਕਾਰਵਾਈ

ਕਿਸਾਨ ਅੰਦੋਲਨ ਦਰਮਿਆਨ ਸਰਕਾਰ ਨੇ ਇੱਕ ਹੋਰ ਕਾਰਵਾਈ ਕੀਤੀ ਹੈ। ਮੋਰਚੇ ਦੀ ਅਗਵਾਈ ਕਰ ਰਹੇ ਕਿਸਾਨ ਮਜ਼ਦੂਰ ਮੋਰਚਾ ਦਾ ਫੇਸਬੁੱਕ ਪੇਜ ਬੰਦ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਮੋਰਚੇ ਦੇ ਇੰਸਟਾਗ੍ਰਾਮ ਅਕਾਊਂਟ ‘ਤੇ 7 ਪੋਸਟਾਂ ‘ਤੇ ਵੀ ਪਾਬੰਦੀ ਲਗਾ ਦਿੱਤੀ ਗਈ ਹੈ। ਇਸ ਮੋਰਚੇ ਦੀ ਅਗਵਾਈ ਕਿਸਾਨ ਮਜ਼ਦੂਰ ਮੋਰਚਾ ਅਤੇ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਕਰ ਰਹੇ ਹਨ। ਇਸ ਵੇਲੇ ਕਿਸਾਨ ਸ਼ੰਭੂ ਅਤੇ ਖਨੌਰੀ ਸਰਹੱਦ ’ਤੇ ਖੜ੍ਹੇ ਹਨ।

RELATED ARTICLES

Most Popular

Recent Comments