HomePunjabi NewsLiberal Breakingਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਪੱਗਾਂ ਬੰਨ੍ਹ ਕੇ...

ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਪੱਗਾਂ ਬੰਨ੍ਹ ਕੇ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਸਮਾਗਮ ‘ਚ ਹੋਏ ਨਤਮਸਤਕ

ਨਵੀਂ ਦਿੱਲੀ: ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਅੱਜ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਸਮਾਗਮ ਵਿੱਚ ਸ਼ਾਮਲ ਹੋਏ। ਇਸ ਮੌਕੇ ਦੋਵੇਂ ਆਗੂ ਸਿੱਖ ਮਰਿਆਦਾ ਅਨੁਸਾਰ ਪੱਗਾਂ ਬੰਨ੍ਹ ਕੇ ਗੁਰੂ ਸਾਹਿਬ ਅੱਗੇ ਨਤਮਸਤਕ ਹੋਏ। ਉਨ੍ਹਾਂ ਨੇ ਗੁਰੂ ਸਾਹਿਬ ਦੀ ਲਾਸਾਨੀ ਕੁਰਬਾਨੀ ਨੂੰ ਯਾਦ ਕਰਦਿਆਂ ਮਾਨਵਤਾ ਅਤੇ ਧਰਮ ਦੀ ਰੱਖਿਆ ਲਈ ਉਨ੍ਹਾਂ ਦੇ ਬਲੀਦਾਨ ਨੂੰ ਕੋਟਿ-ਕੋਟਿ ਪ੍ਰਣਾਮ ਕੀਤਾ।

RELATED ARTICLES

Most Popular

Recent Comments