ਅੰਮ੍ਰਿਤਸਰ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਡੀਐਮ ਗਗਨਦੀਪ ਸਿੰਘ ਰੰਧਾਵਾ ਖੁਦਕੁਸ਼ੀ ਮਾਮਲੇ ਵਿੱਚ ਦਖ਼ਲ ਦਿੰਦਿਆਂ ਕਿਹਾ ਹੈ ਕਿ ਜੇਕਰ ਪੰਜਾਬ ਦੇ ਸਾਂਸਦ ਲਿਖਤੀ ਮੰਗ ਕਰਨ ਤਾਂ ਉਹ ਜਾਂਚ CBI ਨੂੰ ਸੌਂਪ ਸਕਦੇ ਹਨ। ਇਸ ਦੌਰਾਨ ਮ੍ਰਿਤਕ ਦੀ ਪਤਨੀ ਨੇ ਇਨਸਾਫ਼ ਲਈ 24 ਘੰਟੇ ਦਾ ਅਲਟੀਮੇਟਮ ਦਿੱਤਾ ਹੈ। ਮਾਮਲੇ ਵਿੱਚ ਇੱਕ ਵੀਡੀਓ ਵੀ ਸਾਹਮਣੇ ਆਈ ਹੈ, ਜਿਸ ਵਿੱਚ ਅਧਿਕਾਰੀ ਨੇ ਕਥਿਤ ਤੌਰ ‘ਤੇ ਮੰਤਰੀ ‘ਤੇ ਪਰੇਸ਼ਾਨ ਕਰਨ ਦੇ ਇਲਜ਼ਾਮ ਲਾਏ ਹਨ।
ਗਗਨਦੀਪ ਰੰਧਾਵਾ ਖੁਦਕੁਸ਼ੀ ਮਾਮਲਾ: “ਜੇ ਪੰਜਾਬ ਦੇ ਸਾਂਸਦ ਲਿਖ ਕੇ ਦੇਣ ਤਾਂ CBI ਨੂੰ ਸੌਂਪ ਦੇਵਾਂਗਾ ਜਾਂਚ” – ਅਮਿਤ ਸ਼ਾਹ
RELATED ARTICLES


