HomePunjabi Newsਅਮਿਤ ਸ਼ਾਹ ਗਾਂਧੀਨਗਰ ਲੋਕ ਸਭਾ ਹਲਕੇ ਤੋਂ ਚੋਣ ਜਿੱਤੇ

ਅਮਿਤ ਸ਼ਾਹ ਗਾਂਧੀਨਗਰ ਲੋਕ ਸਭਾ ਹਲਕੇ ਤੋਂ ਚੋਣ ਜਿੱਤੇ

ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤੀ ਚੋਣ ਕਮਿਸ਼ਨ ਵਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਗਾਂਧੀ ਨਗਰ ਲੋਕ ਸਭਾ ਸੀਟ ਤੋਂ ਜਿੱਤ ਹਾਸਲ ਕਰ ਲਈ। ਧਿਆਨ ਰਹੇ ਅਮਿਤ ਸ਼ਾਹ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵਿਚ ਗ੍ਰਹਿ ਮੰਤਰੀ ਹਨ।

RELATED ARTICLES

Most Popular

Recent Comments